Public Holiday : ਵਿਭਾਗ ਮੁਤਾਬਕ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦਾ ਅਸਰ ਆਮ ਦਿਨਾਂ ਦੇ ਮੁਕਾਬਲੇ ਚਾਰ ਤੋਂ ਪੰਜ ਦਿਨ ਵੱਧ ਰਹਿ ਸਕਦਾ ਹੈ। ਆਮ ਤੌਰ ’ਤੇ ਦਸੰਬਰ ਤੋਂ ਫਰਵਰੀ ਦਰਮਿਆਨ ਇਨ੍ਹਾਂ ਖੇਤਰਾਂ ਵਿੱਚ ਚਾਰ ਤੋਂ ਛੇ ਦਿਨ ਸੀਤ ਲਹਿਰ ਚੱਲਦੀ ਹੈ। ਇਸ ਦੌਰਾਨ ਸਭ ਦੀਆਂ ਨਜ਼ਰਾਂ ਸਰਦੀਆਂ ਦੀਆਂ ਛੁੱਟੀਆਂ ਦੇ ਐਲਾਨ ਉਤੇ ਹਨ, ਹਾਲਾਂਕਿ ਇਨ੍ਹਾਂ ਛੁੱਟੀਆਂ ਤੋਂ ਪਹਿਲਾਂ ਵੀ ਕਈ ਛੁੱਟੀਆਂ ਆ ਰਹੀਆਂ ਹਨ।

Powered by WPeMatico