Public Holidays: ਮਾਰਚ ਦਾ ਮਹੀਨਾ ਅੱਧੇ ਤੋਂ ਵੱਧ ਬੀਤ ਚੁੱਕਿਆ ਹੈ। ਇਸ ਤੋਂ ਬਾਅਦ ਅਪ੍ਰੈਲ ਮਹੀਨਾ ਆਉਣ ਵਾਲਾ ਹੈ। ਇਸ ਮਹੀਨੇ ਬਹੁਤ ਸਾਰੀਆਂ ਛੁੱਟੀਆਂ ਹੋਣ ਵਾਲੀਆਂ ਹਨ। ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਨੂੰ ਛੁੱਟੀਆਂ ਦੌਰਾਨ ਆਰਾਮ ਕਰਨ ਦਾ ਮੌਕਾ ਮਿਲੇਗਾ। ਰਾਮ ਨੌਮੀ, ਮਹਾਵੀਰ ਜਯੰਤੀ, ਵਿਸਾਖੀ ਅਤੇ ਅੰਬੇਡਕਰ ਜਯੰਤੀ ਵਰਗੇ ਤਿਉਹਾਰ ਅਗਲੇ ਮਹੀਨੇ ਮਨਾਏ ਜਾਣਗੇ। ਆਓ ਅਪ੍ਰੈਲ 2025 ਦੀਆਂ ਛੁੱਟੀਆਂ ਦੀ ਲਿਸਟ ‘ਤੇ ਇੱਕ ਨਜ਼ਰ ਮਾਰੀਏ… 

Powered by WPeMatico