Punjab Weather Update- ਕਈ ਰਾਜਾਂ ਵਿਚ ਮੌਸਮ ਬਾਰੇ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਐਲਾਨ ਕੀਤਾ ਹੈ ਕਿ ਉੱਤਰ-ਪੂਰਬੀ ਰਾਜਾਂ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਪ੍ਰਣਾਲੀ ਸਰਗਰਮ ਹੋਣ ਵਾਲੀ ਹੈ, ਜਿਸ ਨਾਲ ਮੌਸਮ ਵਿੱਚ ਬਦਲਾਅ ਆਵੇਗਾ। ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਬੰਗਾਲ, ਝਾਰਖੰਡ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਦੀ ਵੀ ਭਵਿੱਖਬਾਣੀ ਕੀਤੀ ਹੈ।

Powered by WPeMatico