Heavy Rain Warning- ਉੱਤਰ-ਪੱਛਮ ਵਿੱਚ ਦੋ ਸਰਗਰਮ ਪੱਛਮੀ ਗੜਬੜੀਆਂ ਦੇ ਪ੍ਰਭਾਵ ਹੇਠ ਮੌਸਮ ਦਾ ਪੈਟਰਨ ਬਦਲ ਗਿਆ ਹੈ। ਸੋਮਵਾਰ ਨੂੰ ਪੂਰੇ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਜੰਮੂ ਅਤੇ ਕਸ਼ਮੀਰ, ਉੱਤਰ ਪ੍ਰਦੇਸ਼ ਅਤੇ ਪੂਰਬੀ ਮੱਧ ਪ੍ਰਦੇਸ਼ ਸਮੇਤ ਕਈ ਥਾਵਾਂ ਉਤੇ ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਵੀ ਰਿਪੋਰਟ ਕੀਤੀ ਗਈ।
Powered by WPeMatico
