IAF Chief Operation Sindoor:ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੂੰ ਹੋਏ ਨੁਕਸਾਨ ਬਾਰੇ ਵੱਡਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਐਸ-400 ਹਵਾਈ ਰੱਖਿਆ ਪ੍ਰਣਾਲੀ ਨੇ ਇਨ੍ਹਾਂ ਪਾਕਿਸਤਾਨੀ ਜਹਾਜ਼ਾਂ ਨੂੰ ਮਾਰ ਸੁੱਟਿਆ, ਜਿਸ ਵਿੱਚ AEW&C/ELINT ਜਹਾਜ਼ ਨੂੰ 300 ਕਿਲੋਮੀਟਰ ਦੀ ਦੂਰੀ ਤੋਂ ਨਿਸ਼ਾਨਾ ਬਣਾਇਆ ਗਿਆ ਸੀ।
Powered by WPeMatico
