Road Accident: ਮਹਾਰਾਸ਼ਟਰ ਦੇ ਜਾਲਨਾ ਵਿੱਚ ਸਮਰੁੱਧੀ ਐਕਸਪ੍ਰੈਸਵੇਅ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ 12 ਮਹਿਲਾ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਛੇ ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ ਛੇ ਹੋਰ ਗੰਭੀਰ ਜ਼ਖਮੀ ਹੋ ਗਈਆਂ। ਉਹ ਐਕਸਪ੍ਰੈਸਵੇਅ ‘ਤੇ ਕੰਮ ਕਰ ਰਹੀਆਂ ਸਨ ਜਦੋਂ ਨਾਗਪੁਰ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
Powered by WPeMatico
