ਚੰਡੀਗੜ੍ਹ: ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (26 ਨਵੰਬਰ) ਡਾ. ਕੇ.ਏ. ਪਾਲ ਵੱਲੋਂ ਭਾਰਤ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਕੀਤੀਆਂ ਗਈਆਂ ਹੋਰ ਬੇਨਤੀਆਂ ਵਿੱਚ ਚੋਣਾਂ ਦੌਰਾਨ ਪੈਸੇ, ਸ਼ਰਾਬ ਅਤੇ ਹੋਰ ਤੋਹਫੇ ਵੰਡਣ ਵਾਲੇ ਉਮੀਦਵਾਰਾਂ ਨੂੰ ਘੱਟੋ-ਘੱਟ 5 ਸਾਲਾਂ ਲਈ ਅਯੋਗ ਠਹਿਰਾਉਣ ਲਈ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਸਬੰਧੀ ਬੇਨਤੀਆਂ ਸ਼ਾਮਲ ਸਨ।
Powered by WPeMatico