Delhi School Closed: ਦਿੱਲੀ-ਐੱਨਸੀਆਰ ‘ਚ ਹਵਾ ਪ੍ਰਦੂਸ਼ਣ ਦੇ ਮਾਮਲੇ ‘ਤੇ ਅੱਜ ਫਿਰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ‘ਚ ਫਿਲਹਾਲ ਗ੍ਰੇਪ-4 ਦੀਆਂ ਪਾਬੰਦੀਆਂ ਜਾਰੀ ਰਹਿਣਗੀਆਂ। ਸਕੂਲ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਹੁਣ CAQM ਇਸ ‘ਤੇ ਅੱਗੇ ਫੈਸਲਾ ਕਰੇਗਾ ਕਿ ਸਕੂਲ ਨੂੰ ਇਸ ਸਮੇਂ ਖੋਲ੍ਹਿਆ ਜਾਣਾ ਚਾਹੀਦਾ ਹੈ ਜਾਂ ਨਹੀਂ।
Powered by WPeMatico