ਹੁਣ ਅਦਾਲਤ ਨੇ ਦਿੱਲੀ-ਐਨਸੀਆਰ ਵਿੱਚ 10ਵੀਂ ਅਤੇ 12ਵੀਂ ਜਮਾਤਾਂ ਨੂੰ ਵੀ ਬੰਦ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਸੂਬਿਆਂ ਨੂੰ ਆਖਿਆ ਹੈ ਕਿ ਉਹ ਸਕੂਲਾਂ ਵਿਚ ਫਿਜੀਕਲ ਕਲਾਸਾਂ ਬੰਦ ਕਰਨ ਬਾਰੇ ਫੈਸਲਾ ਲੈਣ। ਪੰਜਾਬ ਵਿਚ ਵੀ ਇਸ ਸਮੇਂ ਪ੍ਰਦੂਸ਼ਣ ਕਾਰਨ ਹਾਲਾਤ ਵਿਗੜੇ ਹੋਏ ਹਨ। ਅਜਿਹੇ ਵਿਚ ਸੂਬਾ ਸਰਕਾਰ ਫੈਸਲਾ ਲੈ ਸਕਦੀ ਹੈ। ਆਨਲਾਈਨ ਕਲਾਸਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦਈਏ ਕਿ ਦਿੱਲੀ ਸਰਕਾਰ ਨੇ ਐਤਵਾਰ ਨੂੰ ਹਵਾ ਪ੍ਰ
Powered by WPeMatico