School college Holiday : ਭਾਰਤ ਦੇ ਵੱਡੇ ਹਿੱਸੇ ਵਿਚ ਮਾਨਸੂਨ ਦੀ ਐਂਟਰੀ ਹੋ ਗਈ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ ਸਣੇ ਉਤਰੀ ਭਾਰਤ ਦੇ ਵੱਡੇ ਹਿੱਸੇ ਨੂੰ ਮਾਨਸੂਨ ਨੇ ਕਵਰ ਕਰ ਲਿਆ ਹੈ। ਇਸ ਸਮੇਂ ਪੰਜਾਬ ਦੇ ਕਈ ਜਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਤਾਪਮਾਨ ਵਿਚ ਇਕਦਮ ਗਿਰਾਵਟ ਆਈ ਹੈ, ਹਾਲਾਂਕਿ ਕਈ ਸੂਬਿਆਂ ਵਿਚ ਹਾਲੇ ਵੀ ਅੱਤ ਦੀ ਗਰਮੀ ਪੈ ਰਹੀ ਹੈ। ਅਜਿਹੇ ਵਿਚ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਵਧਾਉਣ ਬਾਰੇ ਮੰਗ ਤੇਜ਼ੀ ਨਾਲ ਉਠ ਰਹੀ ਹੈ। ਅਧਿਆਪਕ ਅਤੇ ਮਾਪੇ…

Powered by WPeMatico