School Reopen in Patna: ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਬਿਹਾਰ ਅਤੇ ਹੋਰ ਸੂਬਿਆਂ ‘ਚ ਸਕੂਲ ਖੁੱਲ੍ਹ ਗਏ ਹਨ ਪਰ ਸਕੂਲਾਂ ‘ਚ ਸਮਾਂ ਬਦਲ ਦਿੱਤਾ ਗਿਆ ਹੈ।ਬਿਹਾਰ ਦੀ ਰਾਜਧਾਨੀ ਪਟਨਾ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਕੇਂਦਰ ਭਲਕੇ ਤੋਂ ਖੋਲ੍ਹੇ ਜਾਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
Powered by WPeMatico