School Closed: ਸਰਕਾਰ ਨੇ ਪਹਿਲਾਂ ਵੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸਕੂਲਾਂ ਦੀਆਂ ਛੁੱਟੀਆਂ ਮੁੜ ਵਧਾਉਣ ਦਾ ਫੈਸਲਾ ਕੀਤਾ ਸੀ। ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 16 ਜਨਵਰੀ (School Winter Vacation Extend) ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
Powered by WPeMatico
