Schools Closed: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਦਾ ਮੌਸਮ ਇਕਦਮ ਬਦਲ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਬਾਰਸ਼ ਹੋ ਸਕਦੀ ਹੈ। ਇਸ ਦੌਰਾਨ ਸਭ ਦੀਆਂ ਨਜ਼ਰਾਂ ਸਕੂਲਾਂ ਵਿਚ ਛੁੱਟੀਆਂ ਵਿਚ ਵਾਧਾ ਹੋਣ ਉਤੇ ਟਿੱਕੀਆਂ ਹੋਈਆਂ ਹਨ। ਪੰਜਾਬ ਸਰਕਾਰ ਨੇ ਪਿਛਲੇ ਹਫਤੇ ਸਕੂਲਾਂ ਵਿਚ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਸਨ। ਪੰਜਾਬ ਵਿਚ ਛੁੱਟੀਆਂ ਦਾ ਅੱਜ ਆਖਰੀ ਦਿਨ ਹੈ।
Powered by WPeMatico