ਦਿੱਲੀ ਪੁਲਿਸ ਨੇ ਮੋਡੀਫਾਈਡ ਸਾਈਲੈਂਸਰ ਮੋਟਰਸਾਈਕਲ ਦੀ ਵਰਤੋਂ ਕਰਨ ਅਤੇ ਡਿਊਟੀ ਉਤੇ ਅਧਿਕਾਰੀਆਂ ਨਾਲ ਦੁਰਵਿਹਾਰ ਕਰਨ ਲਈ ਦੋ ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਹੈ।ਇਸ ਤੋਂ ਇਲਾਵਾ ਮੋਟਰ ਵਹੀਕਲ ਐਕਟ ਦੀਆਂ ਕਈ ਧਾਰਾਵਾਂ ਦੀ ਉਲੰਘਣਾ ਕਰਨ ਲਈ ਤਕਰੀਬਨ 20,000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਦੋਵੇਂ ਗਲਤ ਤਰੀਕੇ ਨਾਲ ਮੋਟਰਸਾਇਕਲ ਚਲਾ ਰਹੇ ਸਨ।

Powered by WPeMatico