SYL Punjab-Haryana Meeting : ਸੀਐਮ ਮਾਨ ਨੇ ਕਿਹਾ ਕਿ ਦੋਹਾਂ ਸੂਬਿਆਂ ਵਿੱਚ ਪਾਣੀ ਦਾ ਮਸਲਾ ਬਹੁਤ ਹੀ ਗੰਭੀਰ ਹੈ ਅਤੇ ਮੀਟਿੰਗ ਦੌਰਾਨ ਹੁਣ ‘ਸਿੰਧੂ ਜਲ ਸਮਝੌਤਾ’ ਰੱਦ ਹੋਣ ਪਿੱਛੋਂ ਪੰਜਾਬ ਨੂੰ ਇਹ ਉਮੀਦ ਜਾਗੀ ਹੈ ਕਿ 23 ਐਮ.ਐਫ. ਪਾਣੀ ਹੋਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰਾਵੀ, ਚਿਨਾਬ ਤੇ ਉਜ ਦਰਿਆ ਦਾ ਪਾਣੀ ਮਿਲ ਸਕਦਾ ਹੈ ਅਤੇ ਜੇਕਰ ਇਹ ਪਾਣੀ ਪੰਜਾਬ ਨੂੰ ਮਿਲਦਾ ਹੈ ਤਾਂ ਅੱਗੇ ਹਰਿਆਣਾ ਨੂੰ ਪਾਣੀ ਦੇਣ ਵਿੱਚ ਪੰਜਾਬ ਨੂੰ ਕੋਈ ਦਿੱਕਤ ਨਹੀਂ ਹੈ, ਪਰ ਪੰਜਾਬ ਆਪਣਾ ਹੱਕ ਨਹੀਂ ਦੇਵੇਗਾ।
Powered by WPeMatico
