ਫਿਰ ਹੋਇਆ ਵੱਡਾ ਐਨਕਾਊਂਟਰ, ਬਦਮਾਸ਼ਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਸਬ-ਇੰਸਪੈਕਟਰ ਜ਼ਖਮੀ.
Gurugram Encounter: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਹੋਰ ਐਨਕਾਊਂਟਰ ਹੋਇਆ ਹੈ। ਗੁਰੂਗ੍ਰਾਮ ਕ੍ਰਾਈਮ ਬ੍ਰਾਂਚ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ ਸ਼ੁੱਕਰਵਾਰ ਸਵੇਰੇ ਇੱਕ ਮੁਕਾਬਲੇ ਵਿੱਚ ਦੋ ਬਦਨਾਮ ਅਪਰਾਧੀਆਂ ਨੂੰ…
