ਮੁਕੇਸ਼ ਅਤੇ ਨੀਤਾ ਅੰਬਾਨੀ ਨੇ ਆਪਣੇ ਘਰ ‘ਚ ਕੀਤਾ ਹਿਲੇਰੀ ਕਲਿੰਟਨ ਦਾ ਵਿਸ਼ੇਸ਼ ਸਵਾਗਤ
ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਅਤੇ ਨੀਤਾ ਅੰਬਾਨੀ ਨੇ ਮੁੰਬਈ ਸਥਿਤ ਅੰਬਾਨੀ…
