ਇਸ ਯੋਜਨਾ ਬਾਰੇ ਦੱਸਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਬਨਿਟ ਸਕੱਤਰ ਟੀਵੀ ਸੋਮਨਾਥਨ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਨੇ ਵੱਖ-ਵੱਖ ਸੰਸਥਾਵਾਂ ਨਾਲ 100 ਤੋਂ ਵੱਧ ਮੀਟਿੰਗਾਂ ਕੀਤੀਆਂ।

Powered by WPeMatico