Rain Alert in September: ਜੰਮੂ-ਕਸ਼ਮੀਰ, ਸ਼੍ਰੀਨਗਰ, ਬਡਗਾਮ, ਪੰਪੋਰ, ਅਵੰਤੀਪੋਰਾ, ਪੁਲਵਾਮਾ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ, IMD ਦੇ ਨਿਰਦੇਸ਼ਕ ਮ੍ਰਿਤੁੰਜੇ ਮਹਾਪਾਤਰਾ ਨੇ ਸਤੰਬਰ ‘ਚ ਆਮ ਤੋਂ ਜ਼ਿਆਦਾ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਜੰਮੂ-ਕਸ਼ਮੀਰ ਤੋਂ ਹਿਮਾਚਲ, ਉਤਰਾਖੰਡ ਅਤੇ ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ।

Powered by WPeMatico