Weather Alert: 2 ਅਤੇ 3 ਸਤੰਬਰ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

Powered by WPeMatico