Weather Alert: ਅਗਲੇ 7 ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਪੂਰਬੀ ਰਾਜਸਥਾਨ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ 27 ਅਤੇ 30 ਅਗਸਤ ਤੋਂ 1 ਸਤੰਬਰ ਤੱਕ, ਪੱਛਮੀ ਰਾਜਸਥਾਨ ਵਿੱਚ 29 ਤੋਂ 31 ਅਗਸਤ ਤੱਕ ਅਤੇ ਉੱਤਰ ਪ੍ਰਦੇਸ਼ ਵਿੱਚ 1 ਅਤੇ 2 ਸਤੰਬਰ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ।
Powered by WPeMatico
