ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਅਗਲੇ 4 ਦਿਨਾਂ ਵਿੱਚ ਦਿਖਾਈ ਦੇਵੇਗਾ। ਮੌਸਮ ਵਿਭਾਗ ਅਨੁਸਾਰ 16 ਅਤੇ 17 ਅਪ੍ਰੈਲ ਨੂੰ ਉੱਚਾਈ ਵਾਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 18 ਅਤੇ 19 ਅਪ੍ਰੈਲ ਨੂੰ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪਵੇਗਾ। ਖਾਸ ਤੌਰ ਉਤੇ 19 ਅਪ੍ਰੈਲ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ, ਕੁਝ ਇਲਾਕਿਆਂ ਵਿੱਚ ਗੜੇਮਾਰੀ, ਹਨ੍ਹੇਰੀ ਅਤੇ ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

Powered by WPeMatico