ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਪੂਰਬੀ ਭਾਰਤ ਵਿਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਨਹੀਂ ਹੈ। ਅਗਲੇ 2-3 ਦਿਨਾਂ ਵਿੱਚ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਅਗਲੇ ਪੰਜ ਦਿਨਾਂ ਤੱਕ ਤਾਪਮਾਨ ਸਥਿਰ ਰਹਿਣ ਦੀ ਸੰਭਾਵਨਾ ਹੈ।
Powered by WPeMatico