Z-Morh Tunnel Inauguration:
Z-Morh Tunnel Inauguration:
ਅੱਜ ਪ੍ਰਧਾਨ ਮੰਤਰੀ ਮੋਦੀ ਨੇ ਗਗਨਗੀਰ-ਸੋਨਮਾਰਗ ਜ਼ੈੱਡ-ਟਨਲ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਵਾਦੀ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਕੰਮ ਦੀ ਜੰਮ ਕੇ ਤਾਰੀਫ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅੱਗੇ ਜੰਮੂ-ਕਸ਼ਮੀਰ ਲਈ ਮੰਗ ਰੱਖੀ।

Powered by WPeMatico