Delhi New CM: ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ 2 ਦਿਨਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਕੇਜਰੀਵਾਲ ਨੇ ਜਿਵੇਂ ਹੀ ਅਸਤੀਫੇ ਦਾ ਐਲਾਨ ਕੀਤਾ, ਸਿਆਸੀ ਹਲਕਿਆਂ ‘ਚ ਤੂਫਾਨ ਆ ਗਿਆ।
Powered by WPeMatico