ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਧੀਆਂ ਹਨ ਜੋ 12ਵੀਂ ਤੋਂ ਬਾਅਦ ਪੜ੍ਹਾਈ ਛੱਡ ਦਿੰਦੀਆਂ ਹਨ। ਇਨ੍ਹਾਂ 2100 ਰੁਪਏ ਨਾਲ ਉਨ੍ਹਾਂ ਨੂੰ ਉੱਚ ਸਿੱਖਿਆ ‘ਚ ਮਦਦ ਮਿਲੇਗੀ। ਕੇਂਦਰ ਸਰਕਾਰ ਨੇ ਮਹਿੰਗਾਈ ਵਿੱਚ ਕਾਫੀ ਵਾਧਾ ਕੀਤਾ ਹੈ। ਇਸ ਪੈਸੇ ਨਾਲ ਔਰਤਾਂ ਨੂੰ ਘਰੇਲੂ ਖਰਚਿਆਂ ‘ਚ ਮਦਦ ਮਿਲੇਗੀ। ਜਦੋਂ ਤੋਂ ਇਸ ਸਕੀਮ ਦਾ ਐਲਾਨ ਹੋਇਆ ਹੈ, ਬਹੁਤ ਸਾਰੇ ਲੋਕਾਂ ਦੇ ਫੋਨ ਆ ਰਹੇ ਹਨ ਕਿ ਰਜਿਸਟ੍ਰੇਸ਼ਨ ਕਦੋਂ ਹੋਵੇਗੀ?

Powered by WPeMatico