DA Increase Salary : ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਅੱਜ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਦੀਵਾਲੀ ਤੋਂ ਪਹਿਲਾਂ ਹੀ ਦੇਸ਼ ਦੇ ਕਰੋੜਾਂ ਮੁਲਾਜ਼ਮਾਂ ਲਈ ਇਸ ਨੂੰ ਤੋਹਫ਼ਾ ਮੰਨਿਆ ਜਾ ਰਿਹਾ ਹੈ। ਇਸ ਨਾਲ ਅਕਤੂਬਰ ਮਹੀਨੇ ਦੀ ਤਨਖਾਹ ਵਧੇਗੀ।

Powered by WPeMatico