ਪੰਜਾਬ ਦੇ ਇੰਚਾਰਜ ਪਾਰਟੀ ਜਨਰਲ ਸਕੱਤਰ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਦੇਸ਼ ਦੇ ਹੋਰ ਹਿੱਸਿਆਂ ਵਾਂਗ, ਪੰਜਾਬ ਵਿੱਚ ਵੀ ਭਾਜਪਾ ਦੀਆਂ ਵੋਟ ਚੋਰੀ ਦੀਆਂ ਕੋਝੀਆਂ ਕੋਸ਼ਿਸ਼ਾਂ ਖਿਲਾਫ ਭਾਰੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਦੇਸ਼ ਭਰ ਤੋਂ ਪੰਜ ਕਰੋੜ ਦਸਤਖ਼ਤ ਇਕੱਠੇ ਕੀਤੇ ਹਨ ਅਤੇ ਇਕੱਲੇ ਪੰਜਾਬ ਤੋਂ ਹੀ ਲਗਭਗ 27 ਲੱਖ ਦਸਤਖ਼ਤ ਇਕੱਠੇ ਕੀਤੇ ਗਏ ਹਨ।
Powered by WPeMatico
