ਕੱਲ੍ਹ ਯਾਨੀ ਬੁੱਧਵਾਰ ਤੋਂ 111 ਕਿਸਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠਣਗੇ। ਦੱਸ ਦੇਈਏ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 50ਵਾਂ ਦਿਨ ਹੈ ਪਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਹੁਣ ਪੰਜਾਬ ਦੇ 111 ਕਿਸਾਨ ਹੋਰ ਮਰਨ ਵਰਤ ‘ਤੇ ਬੈਠਣ ਲੱਗੇ ਹਨ।
Powered by WPeMatico