ਕਈ ਵਾਰ ਕੁਦਰਤੀ ਆਫ਼ਤਾਂ ਕਾਰਨ ਫ਼ਸਲ ਬਰਬਾਦ ਹੋ ਜਾਂਦੀ ਹੈ। ਅਜਿਹੇ ‘ਚ ਫਸਲ ਦੇ ਨਾਲ-ਨਾਲ ਕਿਸਾਨਾਂ ਦੀ ਪੂਰੇ ਸੀਜ਼ਨ ਦੀ ਮਿਹਨਤ ਵੀ ਬਰਬਾਦ ਹੋ ਜਾਂਦੀ ਹੈ। ਕਿਸਾਨ ਕੁਦਰਤੀ ਆਫ਼ਤਾਂ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਭਰਪਾਈ ਕਰਨ ਲਈ ਫ਼ਸਲੀ ਬੀਮਾ ਲੈਂਦੇ ਹਨ। ਇਸ ਵਿੱਚ ਕਿਸਾਨ ਨੂੰ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ।
Powered by WPeMatico