ਭਾਜਪਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ।ਰਾਜ ਸਭਾ ਲਈ ਨਾਮਜ਼ਦਗੀ 21 ਅਗਸਤ ਨੂੰ ਹੋਣੀ ਹੈ ਅਤੇ ਭਾਜਪਾ ਹਾਈਕਮਾਂਡ ਨੇ ਰਵਨੀਤ ਸਿੰਘ ਬਿੱਟੂ ਨੂੰ ਕਾਗਜ਼ਾਤ ਪੂਰੇ ਕਰਨ ਲਈ ਕਿਹਾ ਹੈ।
Powered by WPeMatico