Kerala Elections Result: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਰੂਵਨੰਤਪੁਰਮ ਨਗਰ ਨਿਗਮ ਚੋਣਾਂ ਵਿੱਚ ਭਾਜਪਾ-ਐਨਡੀਏ ਦੀ ਇਤਿਹਾਸਕ ਜਿੱਤ ‘ਤੇ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕੇਰਲ ਵਿੱਚ ਬਦਲਾਅ ਦੀ ਉਮੀਦ ਵੀ ਪ੍ਰਗਟਾਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਕੇਰਲ ਦੇ ਸਾਰੇ ਲੋਕਾਂ ਦਾ ਧੰਨਵਾਦ ਜਿਨ੍ਹਾਂ ਨੇ ਰਾਜ ਵਿੱਚ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ ਭਾਜਪਾ ਅਤੇ ਐਨਡੀਏ ਉਮੀਦਵਾਰਾਂ ਨੂੰ ਵੋਟ ਦਿੱਤੀ।”
Powered by WPeMatico
