If Snake Has Entered The House: ਸੱਪਾਂ ਨੂੰ ਦੁਨੀਆਂ ਦੇ ਸਭ ਤੋਂ ਜ਼ਹਿਰੀਲੇ ਜੀਵਾਂ ਵਿਚ ਗਿਣਿਆ ਜਾਂਦਾ ਹੈ। ਇਨ੍ਹਾਂ ਵਿਚੋਂ ਕੁਝ ਸੱਪ ਬੇਹੱਦ ਜ਼ਹਿਰੀਲੇ ਹੁੰਦੇ ਹਨ ਤੇ ਇਨ੍ਹਾਂ ਦੇ ਡੰਗਣ ਦੇ ਥੋੜ੍ਹੇ ਸਮੇਂ ਵਿੱਚ ਹੀ ਵਿਅਕਤੀ ਦੀ ਮੌਤ ਹੋ ਜਾਂਦੀ ਹੈ। ਅਜਿਹੇ ਵਿਚ ਸੱਪ ਨੂੰ ਦੇਖ ਕੇ ਲੋਕਾਂ ਦੇ ਹੱਥ-ਪੈਰ ਫੁੱਲ੍ਹ ਜਾਂਦੇ ਹਨ। ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਵਿੱਚ ਸੱਪ ਅਕਸਰ ਬਾਹਰ ਆ ਜਾਂਦੇ ਹਨ। ਕਈ ਵਾਰ ਤਾਂ ਇਹ ਘਰਾਂ ਵਿਚ ਵੜ ਜਾਂਦੇ ਹਨ। ਅਜਿਹੇ ਵਿਚ ਲੋਕਾਂ ਨੂੰ ਸਮਝ ਨਹੀਂ ਆਉਂਦੀ ਕਿ ਸੱਪ ਨੂੰ ਘਰੋਂ ਕਿਵੇਂ ਬਾਹਰ ਕੱਢਿਆ ਜਾਵੇ।
Powered by WPeMatico