Ajit Pawar on Jalgaon train accident: ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਜ਼ਖਮੀ ਹੋ ਗਏ ਹਨ। ਇਸ ਮਾਮਲੇ ਵਿੱਚ ਪਚੋਰਾ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਅੱਗੇ ਦੀ ਜਾਂਚ ਕਰ ਰਹੀ ਹੈ।

Powered by WPeMatico