ਭਾਰਤ ਨੂੰ ਤਿਉਹਾਰਾਂ ਦਾ ਦੇਸ਼ ਕਿਹਾ ਜਾਵੇ ਤਾਂ ਕੋਈ ਅਤਕਥਨੀ ਨਹੀਂ ਹੋਵੇਗੀ। ਭਾਰਤ ਵਿੱਚ ਕਈ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਉਹਨਾਂ ਦੇ ਆਪਣੇ-ਆਪਣੇ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਏ ਜਾਂਦੇ ਹਨ। ਹਰ ਮਹੀਨੇ ਕਿਸੇ ਨਾ ਕਿਸੇ ਧਰਮ ਦਾ ਕੋਈ ਨਾ ਕੋਈ ਤਿਉਹਾਰ ਹੁੰਦਾ ਹੈ ਜਿਸ ਨਾਲ ਬਾਜ਼ਾਰਾਂ ਵਿੱਚ ਰੌਣਕਾਂ ਲੱਗੀਆਂ ਰਹਿੰਦੀਆਂ ਹਨ।
Powered by WPeMatico