School Holidays: ਉੱਤਰ ਭਾਰਤ ਵਿੱਚ ਠੰਡੀਆਂ ਹਵਾਵਾਂ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ‘ਚ ਸਵੇਰ ਅਤੇ ਸ਼ਾਮ ਨੂੰ ਠੰਢ ਅਤੇ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਦਿੱਲੀ ‘ਚ AQI ਵਧਣ ਕਾਰਨ ਸਕੂਲਾਂ ਨੂੰ ਇਕ ਵਾਰ ਫਿਰ ਹਾਈਬ੍ਰਿਡ ਮੋਡ ‘ਤੇ ਪਾ ਦਿੱਤਾ ਗਿਆ ਹੈ।

Powered by WPeMatico