Earthquake news: ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ। ਭੂਚਾਲ ਵਿਗਿਆਨ ਖੋਜ ਕੇਂਦਰ ਸੰਸਥਾ (ਆਈਐਸਆਰ) ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਜ਼ਿਲ੍ਹੇ ਵਿਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
Powered by WPeMatico