ਜਲਗਾਓਂ (ਮਹਾਰਾਸ਼ਟਰ): ਮਹਾਰਾਸ਼ਟਰ ਦੇ ਜਲਗਾਓਂ ਤੋਂ ਵੱਡੀ ਖ਼ਬਰ ਆ ਰਹੀ ਹੈ। ਇੱਕ ਤੇਜ਼ ਰਫ਼ਤਾਰ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਰੇਲਗੱਡੀ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ 6 ਲੋਕਾਂ ਦੀ ਮੌਤ ਹੋ ਜਾਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਸਟੇਸ਼ਨ ‘ਤੇ ਇੱਕ ਰੇਲਗੱਡੀ ਪਹਿਲਾਂ ਤੋਂ ਹੀ ਰੁਕੀ ਹੋਈ

Powered by WPeMatico