ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਮਹਾਵਿਕਾਸ ਅਗਾੜੀ ਵੱਲੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਜਿਸ ਤੋਂ ਬਾਅਦ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇਕ ਰੈਲੀ ‘ਚ ਕਿਹਾ ਕਿ ਮਹਾਰਾਸ਼ਟਰ ਦੀਆਂ ਔਰਤਾਂ ਦੇ ਖਾਤਿਆਂ ‘ਚ ਹਰ ਮਹੀਨੇ 3000 ਰੁਪਏ ਜਮ੍ਹਾ ਕੀਤੇ ਜਾਣਗੇ। MVA ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੁੱਲ 5 ਗਾਰੰਟੀਆਂ ਦਿੱਤੀਆਂ ਹਨ।

Powered by WPeMatico