ਨਾਮਜ਼ਦਗੀ ਲਈ ਧੰਨਵਾਦ ਜਤਾਉਂਦੇ ਕਰਦੇ ਹੋਏ ਡਾ. ਮਿੱਤਲ ਨੇ ਕੌਂਸਲ ਵਿੱਚ ਆਪਣੀ ਭੂਮਿਕਾ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਐਸਪੀਏ ਕੌਂਸਲ ਦੇ ਮੈਂਬਰ ਵਜੋਂ ਸੇਵਾ ਕਰਨਾ ਮੇਰੇ ਲਈ ਬਹੁਤ ਵੱਡਾ ਸਨਮਾਨ ਹੈ। ਮੈਂ ਸਿੱਖਿਆ ਵਿੱਚ ਨਵੀਨਤਾ ਅਤੇ ਉੱਤਮਤਾ ਨੂੰ ਉਤਸ਼ਾਹਿਤ ਕਰਨ ਰਣਨੀਤਕ ਸ਼ਹਿਰੀ ਯੋਜਨਾਬੰਦੀ ਅਤੇ ਦੂਰਦਰਸ਼ੀ ਪ੍ਰੋਗਰਾਮਾਂ ਰਾਹੀਂ ਸਾਡੇ ਦੇਸ਼ ਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਯਕੀਨੀ ਬਣਾਉਣ ਲਈ ਵਚਨਬੱਧ ਹਾਂ ।

Powered by WPeMatico