ਯੂਪੀ ਦੇ ਬਰੇਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਰਾਤ ਨੂੰ ਰੋਟੀਆਂ ਪਕਾ ਕੇ ਆਪਣੇ ਪਤੀ ਨੂੰ ਖੁਆ ਰਹੀ ਸੀ। ਉਹ ਵੀ ਚਾਅ ਨਾਲ ਖਾ ਰਿਹਾ ਸੀ ਪਰ ਅਚਾਨਕ ਉਸ ਦੇ ਦਿਮਾਗ ਵਿੱਚ ਪਤਾ ਨਹੀਂ ਕੀ ਆਇਆ ਕਿ ਉਸ ਨੇ ਰੋਟੀਆਂ ਬਣਾ ਰਹੀ ਔਰਤ ‘ਤੇ ਅਚਾਨਕ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਹਾਲਾਤ ਦੇਖ ਕੇ ਹੈਰਾਨ ਰਹਿ ਗਏ।

Powered by WPeMatico