ਰੋਡਵੇਜ਼ ਦੀਆਂ ਬੱਸਾਂ ਬਾਰੇ ਇੱਕ ਮੈਸਿਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਹੁਣ ਇਸ ਮਾਮਲੇ ‘ਤੇ ਕੈਬਨਿਟ ਮੰਤਰੀ ਅਨਿਲ ਵਿਜ ਨੂੰ ਸਪੱਸ਼ਟੀਕਰਨ ਦੇਣਾ ਪਿਆ ਹੈ। ਅੰਬਾਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਨਿਲ ਵਿੱਜ ਨੇ ਇਸ ਮੈਸਿਜ ਦਾ ਖੰਡਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
Powered by WPeMatico