ਸੋਮਵਾਰ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਇੱਕ ਕਾਰ ਵਿੱਚ ਹੋਏ ਧਮਾਕੇ ਕਾਰਨ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਨੇੜੇ ਖੜ੍ਹੀਆਂ ਤਿੰਨ ਗੱਡੀਆਂ ਨੂੰ ਅੱਗ ਲੱਗ ਗਈ। ਇਹ ਧਮਾਕਾ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਹੋਇਆ।

Powered by WPeMatico