ਪਹਿਲੀ ਫਰਵਰੀ ਨੂੰ ਆਮ ਬਜਟ ਪੇਸ਼ ਹੋਣ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਜੁੜੇ ਲੋਕ ਆਪਣੀਆਂ ਮੰਗਾਂ ਸਰਕਾਰ (epfo minimum pension) ਅੱਗੇ ਰੱਖ ਰਹੇ ਹਨ। ਇਸ ਸਬੰਧੀ ਕਰਮਚਾਰੀ ਸੰਗਠਨਾਂ ਨੂੰ ‘ਕਰਮਚਾਰੀ ਭਵਿੱਖ ਨਿਧੀ ਸੰਗਠਨ’ ਯਾਨੀ EPFO ਰਾਹੀਂ ਪ੍ਰਦਾਨ ਕੀਤੀ ਗਈ ਪੈਨਸ਼ਨ ਯੋਜਨਾ ਦੇ ਤਹਿਤ ਘੱਟੋ-ਘੱਟ ਪੈਨਸ਼ਨ 1000 ਰੁਪਏ ਤੋਂ ਵਧਾ ਕੇ 7500 ਰੁਪਏ ਪ੍ਰਤੀ ਮਹੀਨਾ ਕਰਨਾ ਦਾ ਮੁੱਦਾ ਚੁੱਕਿਆ ਹੈ। ਕਰਮਚਾਰੀ ਸੰਗਠਨਾਂ ਨੇ ਇਹ ਮੰਗ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਗੇ ਰੱਖੀ ਹੈ।

Powered by WPeMatico