ਜ਼ਿਲ੍ਹੇ ਦੇ ਫੂਡ ਸੇਫਟੀ ਵਿਭਾਗ ਵੱਲੋਂ ਸਟਰੀਟ ਹਾਕਰਾਂ ਨੂੰ ਬਿਨਾਂ ਕਿਸੇ ਫੀਸ ਦੇ ਫੂਡ ਲਾਇਸੈਂਸ ਦਿੱਤੇ ਜਾਣਗੇ। ਇਸ ਤੋਂ ਇਲਾਵਾ ਲਾਇਸੈਂਸ ਦੇ ਨਵੀਨੀਕਰਨ ਦੀ ਪ੍ਰਕਿਰਿਆ ਵੀ ਪੂਰੀ ਤਰ੍ਹਾਂ ਮੁਫਤ ਹੋਵੇਗੀ, ਇਸ ਲਈ ਕੋਈ ਫੀਸ ਨਹੀਂ ਲਈ ਜਾਵੇਗੀ।

Powered by WPeMatico