ਅੱਜ ਦੇ ਸਮੇਂ ਵਿੱਚ ਫਸਲਾਂ ਦੀ ਕਟਾਈ ਮੁੱਖ ਤੌਰ ‘ਤੇ ਕੰਬਾਈਨ ਹਾਰਵੈਸਟਰਾਂ ਰਾਹੀਂ ਕੀਤੀ ਜਾਂਦੀ ਹੈ। ਕੰਬਾਈਨ ਹਾਰਵੈਸਟਰਾਂ ਦੁਆਰਾ ਕਟਾਈ ਤੋਂ ਬਾਅਦ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਹੈ ਅਤੇ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਕਮੀ ਆਉਂਦੀ ਹੈ।

Powered by WPeMatico