ਹੈਦਰਾਬਾਦ ਦੇ ਸੰਤੋਸ਼ ਨਗਰ ਕਾਲੋਨੀ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਦਰਅਸਲ ਇਥੇ ਲਿਫਟ ‘ਚ ਫਸਣ ਨਾਲ ਇੱਕ ਸਾਲ ਦੇ ਸੁਰਿੰਦਰ ਦੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ‘ਚ ਅਜਿਹੇ ਕਈ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਲਿਫਟ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਗਏ ਹਨ।

Powered by WPeMatico