14 ਮਾਰਚ ਨੂੰ ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਬੱਦਲ ਛਾਏ ਰਹਿਣ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਤੌਰ ‘ਤੇ ਪੱਛਮੀ ਉੱਤਰ ਪ੍ਰਦੇਸ਼, ਦਿੱਲੀ-ਐੱਨ.ਸੀ.ਆਰ., ਹਰਿਆਣਾ-ਪੰਜਾਬ ਅਤੇ ਰਾਜਸਥਾਨ ‘ਚ ਹੋਲੀ ਵਾਲੇ ਦਿਨ ਮੀਂਹ ਦਾ ਪ੍ਰਭਾਵ ਰੰਗਾਂ ਦਾ ਮਜ਼ਾ ਖਰਾਬ ਕਰ ਸਕਦਾ ਹੈ। ਪਹਾੜਾਂ ‘ਤੇ ਵੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

Powered by WPeMatico