Una Doctor Suspended: ਊਨਾ ਖੇਤਰੀ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਦੇ ਦਫ਼ਤਰ ਤੋਂ ਜਾਰੀ ਗਾਇਨੀਕੋਲੋਜਿਸਟ ਸਵਿੰਕੀ ਜੈਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਨਿੱਜੀ ਹਸਪਤਾਲ ਖ਼ਿਲਾਫ਼ ਵਿਆਪਕ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਮਹਿਲਾ ਡਾਕਟਰ ਪਹਿਲਾਂ ਵੀ ਵਿਵਾਦਾਂ ‘ਚ ਰਹੀ ਹੈ।
Powered by WPeMatico