Public Holiday: ਕੇਰਲ ਵਿੱਚ ਸਰਕਾਰੀ ਅਤੇ ਨਿੱਜੀ ਕਰਮਚਾਰੀਆਂ ਨੂੰ 9 ਅਤੇ 11 ਦਸੰਬਰ ਨੂੰ ਛੁੱਟੀ ਰਹੇਗੀ। ਸਰਕਾਰ ਨੇ ਆਉਣ ਵਾਲੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਸੂਬੇ ਭਰ ਵਿੱਚ ਦੋ ਦਿਨਾਂ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

Powered by WPeMatico